ਨਵੀਂ ਦਿੱਲੀ, 6 ਅਕਤੂਬਰ
ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਨੂੰ ਜਾਤੀ ਅਧਾਰਤ ਜਨਗਣਨਾ ਦੇ ਹੋਰ ਅੰਕੜੇ ਪ੍ਰਕਾਸ਼ਿਤ ਕਰਨ ਤੋਂ ਰੋਕਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਉਹ ਰਾਜ ਸਰਕਾਰ ਨੂੰ ਕੋਈ ਨੀਤੀਗਤ ਫੈਸਲਾ ਲੈਣ ਤੋਂ ਨਹੀਂ ਰੋਕ ਸਕਦੀ।
The post ਬਿਹਾਰ ਸਰਕਾਰ ਨੂੰ ਜਾਤੀ ਅਧਾਰਤ ਜਨਗਣਨਾ ਦੇ ਹੋਰ ਅੰਕੜੇ ਜਾਰੀ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ appeared first on punjabitribuneonline.com.






