ਬੇਲਾਰੂਸ ਦੀ ਆਰਿਆਨਾ ਨੇ ਜਿੱਤਿਆ ਆਸਟਰੇਲੀਅਨ ਓਪਨ ਦਾ ਮਹਿਲਾ ਸਿੰਗਲਜ਼ ਖ਼ਿਤਾਬ

ਬੇਲਾਰੂਸ ਦੀ ਆਰਿਆਨਾ ਨੇ ਜਿੱਤਿਆ ਆਸਟਰੇਲੀਅਨ ਓਪਨ ਦਾ ਮਹਿਲਾ ਸਿੰਗਲਜ਼ ਖ਼ਿਤਾਬ

ਮੈਲਬਾਰਨ, 28 ਜਨਵਰੀ

ਬੇਲਾਰੂਸ ਦੀ ਪੰਜਵਾਂ ਦਰਜਾ ਪ੍ਰਾਪਤ ਆਰਿਆਨਾ ਸਬਲੇਨਕਾ ਨੇ ਫਾਈਨਲ ਵਿੱਚ ਕਜ਼ਾਕਿਸਤਾਨ ਦੀ ਏਲੇਨਾ ਰਾਇਬਾਕੀਨਾ ਨੂੰ 4-6, 6-3, 6-4 ਨਾਲ ਹਰਾ ਕੇ ਆਸਟਰੇਲੀਅਨ ਓਪਨ 2023 ਦੇ ਮਹਿਲਾ ਸਿੰਗਲਜ਼ ਦਾ ਖ਼ਿਤਾਬ ਅਤੇ ਆਪਣਾ ਪਹਿਲਾ ਗਰੈਂਡ ਸਲੈਮ ਜਿੱਤਿਆ।

Source link