ਮੁੰਬਈ ਦੀ ਅਦਾਲਤ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੇ ਈਡੀ ਦੀ ਹਿਰਾਸਤ ’ਚ ਭੇਜਿਆ

ਮੁੰਬਈ ਦੀ ਅਦਾਲਤ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੇ ਈਡੀ ਦੀ ਹਿਰਾਸਤ ’ਚ ਭੇਜਿਆ


ਮੁੰਬਈ, 2 ਸਤੰਬਰ
ਮਨੀ ਲਾਂਡਰਿੰਗ ਵਿਰੋਧੀ ਵਿਸ਼ੇਸ਼ ਅਦਾਲਤ ਨੇ ਅੱਜ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੂੰ ਕੇਨਰਾ ਬੈਂਕ ਦੀ ਸ਼ਿਕਾਇਤ ‘ਤੇ ਦਰਜ 538 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ 11 ਸਤੰਬਰ ਤੱਕ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਗੋਇਲ (74) ਨੂੰ ਕੇਂਦਰੀ ਏਜੰਸੀ ਨੇ ਬੀਤੀ ਰਾਤ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੇ ਤਹਿਤ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਲੰਮੀ ਪੁੱਛ ਪੜਤਾਲ ਬਾਅਦ ਗ੍ਰਿਫਤਾਰ ਕੀਤਾ ਸੀ।

The post ਮੁੰਬਈ ਦੀ ਅਦਾਲਤ ਨੇ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਨੇ ਈਡੀ ਦੀ ਹਿਰਾਸਤ ’ਚ ਭੇਜਿਆ appeared first on punjabitribuneonline.com.



Source link