ਰਾਹੁਲ ਕੋਲ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦਾ ਕੀ ਅਧਿਕਾਰ ਹੈ: ਭਾਜਪਾ

ਰਾਹੁਲ ਕੋਲ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਦਾ ਕੀ ਅਧਿਕਾਰ ਹੈ: ਭਾਜਪਾ


ਚੰਡੀਗੜ੍ਹ, 6 ਫਰਵਰੀ

ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਅਧਿਕਾਰ ‘ਤੇ ਸਵਾਲ ਉਠਾਉਂਦੇ ਹੋਏ ਭਾਜਪਾ ਨੇ ਕਿਹਾ ਕਿ ਉਹ ਇਸ ਵੇਲੇ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਰੱਖਦੇ ਹਨ। ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਭਾਜਪਾ ਨੇਤਾ ਗਜੇਂਦਰ ਸਿੰਘ ਸ਼ੇਖਾਵਤ ਨੇ ਬਿਆਨ ਜਾਰੀ ਕਰਕੇ ਕਿਹਾ, ‘ਰਾਹੁਲ ਗਾਂਧੀ ਦਾ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਨਹੀਂ ਹੈ। ਇਸ ਲਈ ਉਨ੍ਹਾਂ ਕੋਲ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਕੀ ਕਿਸ ਹੈਸੀਅਤ ਅਤੇ ਅਧਿਕਾਰ ਹੈ।’



Source link