ਲੋਕ ਸਭਾ ਚੋਣਾਂ: ਭਾਜਪਾ ਨੇ ਰਾਜਸਥਾਨ ਦੇ ਭੀਲਵਾੜਾ ਤੋਂ ਦਾਮੋਦਰ ਅਗਰਵਾਲ ਨੂੰ ਉਮੀਦਵਾਰ ਐਲਾਨਿਆ

ਲੋਕ ਸਭਾ ਚੋਣਾਂ: ਭਾਜਪਾ ਨੇ ਰਾਜਸਥਾਨ ਦੇ ਭੀਲਵਾੜਾ ਤੋਂ ਦਾਮੋਦਰ ਅਗਰਵਾਲ ਨੂੰ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 31 ਮਾਰਚ

ਲੋਕ ਸਭਾ ਚੋਣਾਂ 2024 ਲਈ ਭਾਜਪਾ ਨੇ ਰਾਜਸਥਾਨ ਦੇ ਭੀਲਵਾੜਾ ਹਲਕੇ ਤੋਂ ਦਾਮੋਦਰ ਅਗਰਵਾਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

The post ਲੋਕ ਸਭਾ ਚੋਣਾਂ: ਭਾਜਪਾ ਨੇ ਰਾਜਸਥਾਨ ਦੇ ਭੀਲਵਾੜਾ ਤੋਂ ਦਾਮੋਦਰ ਅਗਰਵਾਲ ਨੂੰ ਉਮੀਦਵਾਰ ਐਲਾਨਿਆ appeared first on Punjabi Tribune.

Source link