ਸੰਗਰੂਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਬਿਜਲੀ ਦੇ ਖੰਭੇ ਨਾਲ ਟਕਰਾ ਕੇ ਰੁਕੀ ਬੱਸ। ਪਰ ਪਰਮਾਤਮਾ ਦੀ ਮਹਿਰ ਰਹੀ ਕਿ ਇਸ ਹਾਦਸੇ ਦੇ ਵਿੱਚ ਬੱਸ ‘ਚ ਸਵਾਰ ਸਾਰੇ ਬੱਚੇ ਸੁਰੱਖਿਅਤ ਹਨ।
(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)
ਹੋਰ ਪੜ੍ਹੋ








