ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਸਰਬਦਲ ਮੀਟਿੰਗ: ਸਰਕਾਰ ਵੱਖ ਵੱਖ ਮਸਲਿਆਂ ’ਤੇ ਸਾਰਥਕ ਚਰਚਾ ਲਈ ਤਿਆਰ: ਮੋਦੀ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਸਰਬਦਲ ਮੀਟਿੰਗ: ਸਰਕਾਰ ਵੱਖ ਵੱਖ ਮਸਲਿਆਂ ’ਤੇ ਸਾਰਥਕ ਚਰਚਾ ਲਈ ਤਿਆਰ: ਮੋਦੀ

ਨਵੀਂ ਦਿੱਲੀ, 18 ਜੁਲਾਈ

ਕੇਂਦਰ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਹੈ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਬਦਲ ਮੀਟਿੰਗ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਸਦ ਵਿੱਚ ਵੱਖ ਵੱਖ ਮੁੱਦਿਆਂ ‘ਤੇ ਚੰਗੀ ਤੇ ਸਾਰਥਕ ਚਰਚਾ ਲਈ ਤਿਆਰ ਹੈ। ਸੰਸਦ ਦਾ ਮੌਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਸਦਨਾਂ ਦੀ ਕਾਰਵਾਈ ਨਿਰਵਿਘਨ ਚਲਾਉਣ ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ।

Source link