ਪੰਜਾਬ ਸਰਕਾਰ ਗੈਂਗਸਟਰ ਅੰਸਾਰੀ ਨੂੰ ਦੋ ਹਫ਼ਤਿਆਂ ਅੰਦਰ ਯੂਪੀ ਪੁਲੀਸ ਨੂੰ ਸੌਂਪੇ: ਸੁਪਰੀਮ ਕੋਰਟ

ਨਵੀਂ ਦਿੱਲੀ, 26 ਮਾਰਚ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਦੋ ਹਫ਼ਤਿਆਂ ਦੇ ਅੰਦਰ ਉੱਤਰ ਪ੍ਰਦੇਸ਼ ਪੁਲੀਸ ਹਵਾਲੇ ਕਰ ਦੇਵੇ।

Source link