ਅਮਰੀਕਾ ਤੇ ਭਾਰਤ ਸਣੇ ਸਾਰੇ ਸੰਸਾਰ ’ਚ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ ਜਮਹੂਰੀਅਤ: ਅਮਰੀਕੀ ਸੰਸਦ ਮੈਂਬਰ


ਵਾਸ਼ਿੰਗਟਨ, 8 ਅਪਰੈਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਾਮੂਰਤੀ ਨੇ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਸਮੇਤ ਪੂਰੀ ਦੁਨੀਆ ਵਿਚ ਜਮਹੂਰੀਅਤ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਅੱਜ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ ਕਿ ਅਮਰੀਕੀ ਲੋਕਤੰਤਰੀ ਸੰਸਥਾਵਾਂ ਵੱਡੇ ਖਤਰਿਆਂ ਦਾ ਸਾਹਮਣਾ ਕਰ ਰਹੀਆਂ ਹਨ।”



Source link