ਕੇਂਦਰ ਵੱਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ’ਚ ਪਹਿਲੀ ਜੁਲਾਈ ਤੋਂ 3 ਫ਼ੀਸਦੀ ਵਾਧਾ


ਨਵੀਂ ਦਿੱਲੀ, 21 ਅਕਤੂਬਰ

ਕੇਂਦਰ ਸਰਕਾਰ ਨੇ ਆਪਣੇ ਇਸ ਸਾਲ ਪਹਿਲੀ ਜੁਲਾਈ ਤੋਂ ਆਪਣੇ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ ਮਹਿੰਗਾਈ ਭੱਤਾ(ਡੀਏ) 3 ਫ਼ੀਸਦੀ ਵਧਾ ਦਿੱਤਾ ਹੈ। ਇਸ ਨਾਲ 47 ਲੱਖ ਮੁਲਾਜ਼ਮਾਂ ਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ।Source link