ਆਈਸੀਸੀ ਟੀ-20 ਕ੍ਰਿਕਟ ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਐਤਵਾਰ ਨੂੰ ਰਾਤ 7.30 ਵਜੇ ਤੋਂ


ਦੁਬਈ, 23 ਅਕਤੂਬਰ

ਕ੍ਰਿਕਟ ਜਗਤ ਦੀ ਮੌਜੂਦਾ ਪੀੜ੍ਹੀ ਦੇ ਕੁਝ ਮਹਾਨ ਸਿਤਾਰਿਆਂ ਨਾਲ ਸਜੀ ਭਾਰਤੀ ਟੀਮ ਐਤਵਾਰ ਨੂੰ ਇਥੇ ਹੋਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਪਾਕਿਸਤਾਨੀ ਟੀਮ ਦੇ ਕੁਝ ਨਵੇਂ ਚਿਹਰਿਆਂ ਨਾਲ ਭਿੜੇਗੀ। ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈਸੀਸੀ) ਦੇ ਕਿਸੇ ਵੀ ਟੂਰਨਾਮੈਂਟ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਖਿੱਚ ਦਾ ਕੇਂਦਰ ਹੁੰਦਾ ਹੈ। 24 ਅਕਤੂਬਰ ਨੂੰ ਦੋਵਾਂ ਟੀਮਾਂ ਵਿਚਾਲੇ ਮੁਕਾਬਲਾ ਰਾਤ 7.30 ਸ਼ੁਰੂ ਹੋਵੇਗਾ।



Source link