ਭਾਰਤ-ਪਾਕਿ ਵਿਸ਼ਵ ਕੱਪ ਮੈਚ ਸਭ ਤੋਂ ਵੱਧ ਦੇਖਿਆ ਗਿਆ ਟੀ-20 ਕੌਮਾਂਤਰੀ ਮੁਕਾਬਲਾ


ਮੁੰਬਈ, 9 ਨਵੰਬਰ

ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਟੀ-20 ਵਿਸ਼ਵ ਕੱਪ ‘ਚ ਖੇਡੇ ਗਏ ਮੈਚ ਨੂੰ ਰਿਕਾਰਡ 16.70 ਕਰੋੜ ਦਰਸ਼ਕਾਂ ਨੇ ਦੇਖਿਆ, ਜਿਸ ਨਾਲ ਇਹ ਹੁਣ ਤੱਕ ਦਾ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਬਣ ਗਿਆ ਹੈ।Source link