ਈਡੀ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਗ੍ਰਿਫ਼ਤਾਰ

ਈਡੀ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਗ੍ਰਿਫ਼ਤਾਰ
ਈਡੀ ਵੱਲੋਂ ਕਾਂਗਰਸ ਨੇਤਾ ਸੁਖਪਾਲ ਖਹਿਰਾ ਗ੍ਰਿਫ਼ਤਾਰ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 11 ਨਵੰਬਰ

ਕਾਂਗਰਸ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਹੈ। ਸ੍ਰੀ ਖਹਿਰਾ ਨੂੰ ਵੀਰਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਦਿੱਲੀ ਟੀਮ ਨੇ ਇਹ ਗ੍ਰਿਫਤਾਰੀ ਕੀਤੀ।



Source link