ਅਮਰੀਕਾ ’ਚ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਨੂੰ ਮਿਲਿਆ ਕੰਮ ਕਰਨ ਦਾ ਅਧਿਕਾਰ


ਵਾਸ਼ਿੰਗਟਨ, 12 ਨਵੰਬਰ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਇੱਕ ਹੋਰ ਆਵਾਸ ਅਨੁਕੂਲ ਕਦਮ ਚੁੱਕਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਲਈ ਕੰਮ ਕਰਨ ਦੇ ਅਧਿਕਾਰ ਨੂੰ ਮਨਜ਼ੂਰੀ ਦੇ ਦਿੱਤੀ। ਇਸ ਕਦਮ ਨਾਲ ਹਜ਼ਾਰਾਂ ਭਾਰਤੀ-ਅਮਰੀਕੀ ਔਰਤਾਂ ਨੂੰ ਫਾਇਦਾ ਹੋਵੇਗਾ। ਭਾਰਤੀ ਆਈਟੀ ਪ੍ਰੋਫੈਸ਼ਨਲ ਵੱਡੀ ਗਿਣਤੀ ਵਿੱਚ ਇਸ ਐੱਚ-1ਬੀ ਵੀਜ਼ਾ ਧਾਰਕ ਹਨ।Source link