ਪੰਜਾਬੀ ਟ੍ਰਿਬਿਊਨ ਦੀ ਹੁਸ਼ਿਆਰਪੁਰ ਤੋਂ ਪੱਤਰਕਾਰ ਹਰਪ੍ਰੀਤ ਕੌਰ ਨੂੰ ਸਦਮਾ, ਪਤੀ ਦਾ ਦੇਹਾਂਤ


ਪਾਲ ਸਿੰਘ ਨੌਲੀ

ਜਲੰਧਰ, 7 ਜੁਲਾਈ

ਪੰਜਾਬ ਸਰਕਾਰ ਦੇ ਸਾਬਕਾ ਅਧਿਕਾਰੀ ਅਤੇ ਹੁਸ਼ਿਆਰਪੁਰ ਤੋਂ ਪੱਤਰਕਾਰ ਹਰਪ੍ਰੀਤ ਕੌਰ ਦੇ ਪਤੀ ਬਰਜਿੰਦਰ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱਜ ਇਥੇ ਦਸੂਹਾ ਰੋਡ ਵਾਲੇ ਸ਼ਮਸ਼ਾਨਘਾਟ ਹੁਸ਼ਿਆਰਪੁਰ ਵਿਚ ਕਰ ਦਿੱਤਾ ਗਿਆ।Source link