ਮੋਗਾ ਦੇ ਵੱਡੇ ਕਾਰੋਬਾਰੀ ਯੋਗੇਸ਼ ਗੋਇਲ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ


ਰਾਜਵਿੰਦਰ ਰੌਂਤਾ

ਨਿਹਾਲ ਸਿੰਘ ਵਾਲਾ/ਮੋਗਾ, 20ਅਗਸਤ

ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਸੀਨੀਅਰ ਆਗੂ ਯੋਗੇਸ਼ ਗੋਇਲ ਨੇ ਲੰਘੀ ਰਾਤ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਯੋਗੇਸ਼ ਗੋਇਲ ਵੱਡੇ ਕਾਰੋਬਾਰੀ ਸਨ। ਉਨ੍ਹਾਂ ਦੇ ਔਰਬਿਟ ਤੇ ਗੀਤਾ ਰਿਜ਼ੌਰਟ ਹਨ। ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ। ਪੁਲੀਸ ਵਲੋਂ ਮਾਮਲੇ ਦੇ ਜਾਂਚ ਕੀਤੀ ਜਾ ਰਹੀ ਹੈ।Source link