ਤਿਲੰਗਾਨਾ: ਧਾਰਮਿਕ ਟਿੱਪਣੀਆਂ ਕਰਨ ’ਤੇ ਭਾਜਪਾ ਨੇਤਾ ਰਾਜਾ ਸਿੰਘ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ


ਹੈਦਰਾਬਾਦ, 23 ਅਗਸਤ

ਭਾਜਪਾ ਨੇਤਾ ਤੇ ਵਿਧਾਇਕ ਰਾਜਾ ਸਿੰਘ ਨੂੰ ਕਥਿਤ ਤੌਰ ‘ਤੇ ਵਿਸ਼ੇਸ਼ ਧਰਮ ਵਿਰੁੱਧ ਵਿਵਾਦਿਤ ਟਿੱਪਣੀ ਕਰਨ ਦੇ ਦੋਸ਼ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ। ਭਾਜਪਾ ਵਿਧਾਇਕ ਨੇ ਸੋਮਵਾਰ ਨੂੰ ਸਟੈਂਡਅੱਪ ਕਾਮੇਡੀਅਨ ਮੁਨੱਵਰ ਫਾਰੂਕੀ ਅਤੇ ਵਿਸ਼ੇਸ਼ ਧਰਮ ਦੀ ਆਲੋਚਨਾ ਕਰਨ ਵਾਲਾ ਵੀਡੀਓ ਜਾਰੀ ਕੀਤਾ ਸੀ।Source link