ਨਵੀਂ ਦਿੱਲੀ, 28 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,’ ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਮੇਰੇ ਵੱਲੋਂ ਹਰ ਕਿਸੇ ਖਾਸ ਤੌਰ ‘ਤੇ ਸਿੱਖਾਂ ਨੂੰ ਲੱਖ-ਲੱਖ ਵਧਾਈਆਂ।’