ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਇਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਇਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਨਵੀਂ ਦਿੱਲੀ, 27 ਸਤੰਬਰ

ਦੇਸ਼ ਦੀ ਸਰਵ ਉਚ ਅਦਾਲਤ ਲਈ ਅੱਜ ਇਤਿਹਾਸਕ ਦਿਨ ਹੈ। ਸੰਵਿਧਾਨਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ ਅੱਜ ਊਧਵ ਬਨਾਮ ਸ਼ਿੰਦੇ ਮਾਮਲੇ ਨਾਲ ਹੋਈ।Source link