ਅਮਰੀਕਾ ਦੀ ਖ਼ਜ਼ਾਨਾ ਮੰਤਰੀ ਦਾ ਭਾਰਤ ਦੌਰਾ ਅਗਲੇ ਮਹੀਨੇ


ਵਾਸ਼ਿੰਗਟਨ, 12 ਅਕਤੂਬਰ

ਅਮਰੀਕਾ ਦੀ ਖਜ਼ਾਨਾ ਮੰਤਰੀ ਜੈਨੇਟ ਯੇਲੇਨ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ-ਭਾਰਤ ਆਰਥਿਕ ਅਤੇ ਵਿੱਤੀ ਭਾਈਵਾਲੀ ਮੀਟਿੰਗ ਦੇ ਨੌਵੇਂ ਐਡੀਸ਼ਨ ਵਿੱਚ ਸ਼ਾਮਲ ਹੋਣ ਲਈ ਅਗਲੇ ਮਹੀਨੇ ਭਾਰਤ ਦੀ ਯਾਤਰਾ ਕਰੇਗੀ। ਯੇਲੇਨ ਦੀ ਇਹ ਐਲਾਨ ਇੱਥੇ ਆਪਣੀ ਭਾਰਤੀ ਹਮਰੁਤਬਾ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਦੌਰਾਨ ਕੀਤਾ।Source link