ਆਪ ਸਭ ਤੋਂ ਭ੍ਰਿਸ਼ਟ ਪਾਰਟੀ: ਭਾਜਪਾ


ਨਵੀਂ ਦਿੱਲੀ, 17 ਅਕਤੂਬਰ

ਭਾਜਪਾ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ‘ਸਭ ਤੋਂ ਭ੍ਰਿਸ਼ਟ ਪਾਰਟੀ’ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਆਬਕਾਰੀ ਨੀਤੀ ਕੇਸ ਵਿੱਚ ਸੀਬੀਆਈ ਅੱਗੇ ਪੇਸ਼ੀ ਦੇ ਹਵਾਲੇ ਨਾਲ ਭਾਜਪਾ ਤਰਜਮਾਨ ਸੰਬਿਤ ਪਾਤਰਾ ਨੇ ਕਿਹਾ ਕਿ ‘ਆਪ’ ਦਾ ਗਠਨ ਭ੍ਰਿਸ਼ਟਾਚਾਰ ਨਾਲ ਲੜਨ ਦੇ ਅਹਿਦ ਵਜੋਂ ਕੀਤਾ ਗਿਆ ਸੀ, ਪਰ ਇਹ ‘ਸਭ ਤੋਂ ਭ੍ਰਿਸ਼ਟ ਪਾਰਟੀ’ ਨਿਕਲੀ। -ਪੀਟੀਆਈSource link