ਰਾਜੀਵ ਗਾਂਧੀ ਹੱਤਿਆ ਕਾਂਡ: ਨਲਿਨੀ ਤੇ ਰਵੀਚੰਦਰਨ ਨੂੰ ਰਿਹਾਅ ਕਰਨ ਦਾ ਹੁਕਮ


ਨਵੀਂ ਦਿੱਲੀ, 11 ਨਵੰਬਰ

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਨਲਿਨੀ ਸ੍ਰੀਹਰਨ ਅਤੇ ਆਰਪੀ ਰਵੀਚੰਦਰਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸਰਵਉੱਚ ਅਦਾਲਤ ਨੇ ਇਨ੍ਹਾਂ ਤੋਂ ਇਲਾਵਾ ਤਿੰਨ ਹੋਰਾਂ ਨੂੰ ਵੀ ਰਿਹਾਅ ਕਰਨ ਦਾ ਹੁਕਮ ਦਿੱਤਾ।Source link