ਭਾਰਤੀ ਮੂਲ ਦੇ ਉੱਘੇ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਟਫਟਸ ਯੂਨੀਵਸਿਟੀ ਦੇ ਪ੍ਰਧਾਨ ਬਣੇ

ਭਾਰਤੀ ਮੂਲ ਦੇ ਉੱਘੇ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਟਫਟਸ ਯੂਨੀਵਸਿਟੀ ਦੇ ਪ੍ਰਧਾਨ ਬਣੇ


ਨਿਊਯਾਰਕ, 18 ਨਵੰਬਰ

ਉੱਘੇ ਭਾਰਤੀ-ਅਮਰੀਕੀ ਸਿੱਖਿਆ ਸ਼ਾਸਤਰੀ ਸੁਨੀਲ ਕੁਮਾਰ ਨੂੰ ਮੈਸੇਚਿਊਸੇਟਸ ਸਥਿਤ ਟਫਟਸ ਯੂਨੀਵਰਸਿਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਇਸ ਅਹੁਦੇ ‘ਤੇ ਪਹੁੰਚਣ ਵਾਲੇ ਪਹਿਲੇ ਗੈਰ-ਗੋਰੇ ਵਿਅਕਤੀ ਹਨ।



Source link