ਅੰਮ੍ਰਿਤਪਾਲ ਸਿੰਘ ਦੀ ਤਖ਼ਤ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ

ਅੰਮ੍ਰਿਤਪਾਲ ਸਿੰਘ ਦੀ ਤਖ਼ਤ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ


ਮਨੋਜ ਸ਼ਰਮਾ

ਬਠਿੰਡਾ, 29 ਮਾਰਚ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੁਣ ਤਖ਼ਤ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਬਾਅਦ ਅਚਾਨਕ ਤਲਵੰਡੀ ਸਾਬੋ ‘ਚ ਵੱਡੀ ਗਿਣਤੀ ‘ਚ ਪੁਲੀਸ ਅਤੇ ਨੀਮ ਫੌਜੀ ਬਲ ਪੁੱਜ ਗਏ ਹਨ। ਜ਼ਿਲ੍ਹਾ ਪੁਲੀਸ ਗੁਲਜੀਤ ਸਿੰਘ ਖੁਰਾਣਾ ਵੀ ਮੌਕੇ ‘ਤੇ ਪੁੱਜੇ ਹੋਏ ਹਨ।



Source link