ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਪਿੰਡ ਰਵਾਨਾ, ਸਸਕਾਰ 27 ਨੂੰ

ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਪਿੰਡ ਰਵਾਨਾ, ਸਸਕਾਰ 27 ਨੂੰ


ਚੰਡੀਗੜ੍ਹ, 26 ਅਪਰੈਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੇਹ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਦੇ ਪਾਰਟੀ ਦਫ਼ਤਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਲਈ ਰਵਾਨਾ ਕੀਤੀ ਗਈ। ਪਿੰਡ ‘ਚ 27 ਅਪਰੈਲ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।



Source link