President Droupadi Murmu ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਕਰਨਗੇ ਸ਼ਿਰਕਤ

President Droupadi Murmu ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਕਰਨਗੇ ਸ਼ਿਰਕਤ

ਮਨੋਜ ਸ਼ਰਮਾ
ਬਠਿੰਡਾ, 11 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਚ ਹੋਣ ਵਾਲੀ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ) 11 ਮਾਰਚ ਨੂੰ ਆਪਣਾ 10ਵਾਂ ਡਿਗਰੀ ਵੰਡ ਸਮਾਰੋਹ (ਕਾਨਵੋਕੇਸ਼ਨ) ਕਰਵਾਉਣ ਜਾ ਰਹੀ ਹੈ।

ਇਸ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਬਠਿੰਡਾ ਏਮਸ ਵਿੱਚ ਸਾਲਾਨਾ ਕਾਨਵੋਕੇਸ਼ਨ ਨੂੰ ਵੀ ਸੰਬੋਧਨ ਕਰਨਗੇ।

The post President Droupadi Murmu ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਦੀ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕਾਨਵੋਕੇਸ਼ਨ ’ਚ ਕਰਨਗੇ ਸ਼ਿਰਕਤ appeared first on Punjabi Tribune.

Source link