ਕਾਬਿਲੇਗੌਰ ਹੈ ਕਿ ਦਹਿਸ਼ਤਗਰਦਾਂ ਨੇ ਮੰਗਲਵਾਰ ਸ਼ਾਮੀਂ ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿਚ ਪ੍ਰਮੁੱਖ ਸੈਲਾਨੀ ਟਿਕਾਣੇ ਨੂੰ ਨਿਸ਼ਾਨਾ ਬਣਾਇਆ ਸੀ। ਇਸ ਹਮਲੇ ਵਿਚ ਘੱਟੋ ਘੱਟ 26 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ ਜਦੋਂਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਮ੍ਰਿਤਕਾਂ ਵਿਚ ਦੋ ਵਿਦੇਸ਼ੀ ਨਾਗਰਿਕ-ਇਕ ਯੂਏਈ ਤੇ ਦੂਜਾ ਨੇਪਾਲ ਦਾ ਅਤੇ ਦੋ ਮੁਕਾਮੀ ਲੋਕ ਵੀ ਸ਼ਾਮਲ ਹਨ। ਦਹਿਸ਼ਤੀ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਵਿਚੋਂ ਪੰਜ ਜਣੇ ਮਹਾਰਾਸ਼ਟਰ ਨਾਲ ਸਬੰਧਤ ਹਨ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਉਨ੍ਹਾਂ ਨੂੰ ਵਾਪਸ ਲਿਆਉਣ ਦੇ ਪ੍ਰਬੰਧਾਂ ਬਾਰੇ ਰਸਮੀ ਬੇਨਤੀ ਕੀਤੀ ਹੈ। ਗੱਲਬਾਤ ਦੌਰਾਨ, ਸ਼ਿੰਦੇ ਨੇ ਨਾਇਡੂ ਨੂੰ ਜੰਮੂ-ਕਸ਼ਮੀਰ ਵਿੱਚ ਫਸੇ ਮਹਾਰਾਸ਼ਟਰ ਦੇ ਸੈਲਾਨੀਆਂ ਨੂੰ ਵਾਪਸ ਲਿਆਉਣ ਲਈ ਇੱਕ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕਰਨ ਦੀ ਬੇਨਤੀ ਵੀ ਕੀਤੀ। ਨਾਇਡੂ ਨੇ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਭਰੋਸਾ ਦਿੱਤਾ ਕਿ ਫਸੇ ਹੋਏ ਸੈਲਾਨੀਆਂ ਦੀ ਸੂਚੀ ਮਿਲਣ ਤੋਂ ਬਾਅਦ, ਉਨ੍ਹਾਂ ਨੂੰ ਇੱਕ ਵਿਸ਼ੇਸ਼ ਉਡਾਣ ਰਾਹੀਂ ਮੁੰਬਈ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ।
Spoke with HM Amit Shah, J&K CM Omar Abdullah, and J&K PCC President Tariq Karra about the horrific Pahalgam terror attack. Received an update on the situation.
The families of victims deserve justice and our fullest support.
— Rahul Gandhi (@RahulGandhi) April 23, 2025
The United States stands with India. https://t.co/qbl0HX7W5j
— Secretary Marco Rubio (@SecRubio) April 22, 2025
My dear friend @narendramodi,
I am deeply saddened by the barbaric terrorist attack in #Pahalgam, Jammu & Kashmir, that killed and injured dozens of innocents.
Our thoughts and prayers are with the victims & their families.
Israel stands with India in its fight against terrorism.— Prime Minister of Israel (@IsraeliPM) April 22, 2025
The post Back in Delhi, PM briefed on Kashmir situation at the airport ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ ਪਹੁੰਚੇ, ਹਵਾਈ ਅੱਡੇ ’ਤੇ ਕਸ਼ਮੀਰ ਦੇ ਹਾਲਾਤ ਬਾਰੇ ਜਾਣਕਾਰੀ ਲਈ appeared first on Punjabi Tribune.