ਨਸ਼ੇੜੀ ਵੱਲੋਂ ਅੱਠ ਸਾਲਾ ਲੜਕੀ ਨਾਲ ਜਬਰ-ਜਨਾਹ ਤੇ ਕਤਲ

ਨਸ਼ੇੜੀ ਵੱਲੋਂ ਅੱਠ ਸਾਲਾ ਲੜਕੀ ਨਾਲ ਜਬਰ-ਜਨਾਹ ਤੇ ਕਤਲ


ਆਜ਼ਮਗੜ੍ਹ, 19 ਅਕਤੂਬਰ

ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਇਕ 22 ਸਾਲਾ ਨੌਜਵਾਨ ਨੇ ਗੁਆਂਢ ਵਿੱਚ ਰਹਿੰਦੀ ਅੱਠ ਸਾਲ ਦੀ ਲੜਕੀ ਨਾਲ ਜਬਰ-ਜਨਾਹ ਕਰਨ ਮਗਰੋਂ ਗਲਾ ਘੁੱਟ ਕੇ ਉਸ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਦੀ ਪਛਾਣ ਲਕਸ਼ਮਣ ਵਜੋਂ ਹੋਈ ਹੈ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨਸ਼ੇ ਦਾ ਆਦੀ ਹੈ। ਇਹ ਜਾਣਕਾਰੀ ਆਜ਼ਮਗੜ੍ਹ ਦੇ ਐੱਸਪੀ ਅਨੁਰਾਗ ਆਰੀਆ ਨੇ ਦਿੱਤੀ। -ਆਈਏਐੱਨਐੱਸ



Source link