ਵਿੱਤ ਮੰਤਰੀ ਨਿਰਮਲਾ ਸੀਤਾਰਮਨ ਏਮਜ਼ ਵਿੱਚ ਦਾਖਲ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਏਮਜ਼ ਵਿੱਚ ਦਾਖਲ


ਨਵੀਂ ਦਿੱਲੀ, 26 ਦਸੰਬਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਨੂੰ ਕਰੀਬ 12 ਵਜੇ ਦਿੱਲੀ ਦੀ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਹੈ। 63 ਵਰ੍ਹਿਆਂ ਦੀ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਰੁਟੀਨ ਸਿਹਤ ਜਾਂਚ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। -ਪੀਟੀਆਈ



Source link