ਅਡਾਨੀ ਨੂੰ ਪਛਾੜ ਕੇ ਅੰਬਾਨੀ ਬਣੇ ਦੁਨੀਆ ਦੇ ਸਭ ਤੋਂ ਅਮੀਰ ਭਾਰਤੀ

ਅਡਾਨੀ ਨੂੰ ਪਛਾੜ ਕੇ ਅੰਬਾਨੀ ਬਣੇ ਦੁਨੀਆ ਦੇ ਸਭ ਤੋਂ ਅਮੀਰ ਭਾਰਤੀ

ਨਿਊਯਾਰਕ, 1 ਫਰਵਰੀ

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਸਾਲ 2023 ਲਈ ਫੋਰਬਸ ਰੀਅਲ-ਟਾਈਮ ਅਰਬਪਤੀਆਂ ਦੀ ਸੂਚੀ ਵਿੱਚ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੂੰ ਪਛਾੜ ਕੇ 84.3 ਅਰਬ ਡਾਲਰ ਦੀ ਕੁੱਲ ਜਾਇਦਾਦ ਨਾਲ ਦੁਨੀਆ ਦੇ ਸਭ ਤੋਂ ਅਮੀਰ ਭਾਰਤੀ ਬਣ ਗਏ ਹਨ।

Source link