ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ

ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ


ਚੰਡੀਗੜ੍ਹ, 10 ਅਗਸਤ
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਬਣਾਈ ਕੇਂਦਰੀ ਟੀਮ ਨੇ ਅੱਜ ਇਥੇ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸ੍ਰੀ ਰਵੀਨੇਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਨੂੰ ਜੁਲਾਈ ਦੇ ਸ਼ੁਰੂ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਗਈ ਕਿ ਆਫ਼ਤ ਰਾਹਤ ਤਹਿਤ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਨੂੰ ਦੁੱਗਣਾ ਕੀਤਾ ਜਾਵੇ।

The post ਹੜ੍ਹਾਂ ਦਾ ਜਾਇਜ਼ਾ ਲੈਣ ਆਈ ਕੇਂਦਰੀ ਟੀਮ ਨੇ ਮੁੱਖ ਸਕੱਤਰ ਨਾਲ ਮੁਲਾਕਾਤ ਕੀਤੀ appeared first on punjabitribuneonline.com.



Source link