Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 15ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਪ੍ਰਮੁੱਖ ਖ਼ਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਸਿੱਖ ਸ਼ਰਧਾਲੂਆਂ ਨੂੰ ਨਹੀਂ ਮਿਲੀ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਦੀ ਇਜਾਜਤ : SGPC ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ
PUNJAB : ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਕੱਲ੍ਹ ਨੂੰ ; ਬੀਤੇ ਦਿਨੀ ਸੜਕ ਹਾਦਸੇ ‘ਚ ਗਈ ਸੀ ਜਾਨ
ਰਾਹੁਲ ਗਾਂਧੀ ਪਹੰਚੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ; ਗੁਰਦਾਸਪੁਰ ਵਿੱਚ ਕਿਸਾਨਾਂ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਮੋਦੀ ‘ਸਵਸਥ ਨਾਰੀ, ਸਸ਼ਕਤ ਪਰਿਵਾਰ ਅਭਿਆਨ’ ਦੀ ਕਰਨਗੇ ਸ਼ੁਰੂਆਤ
77th Primetime Emmys : ‘ਦ ਪਿਟ’ ਨੂੰ ਮਿਲਿਆ ਸ਼ਾਨਦਾਰ ਡਰਾਮਾ ਸੀਰੀਜ਼ ਦਾ ਪੁਰਸਕਾਰ
ਅਮਰੀਕਾ ਵਿਚ ਰਹਿ ਰਹੀ 73 ਸਾਲਾ ਹਰਜੀਤ ਕੌਰ ਨੂੰ ICE ਨੇ ਕੀਤਾ ਡਿਟੇਨ ; ਲੋਕਾਂ ਵੱਲੋਂ ਸਖ਼ਤ ਵਿਰੋਧ
ਦੁਪਹਿਰ ਵੇਲੇ ਦੀਆਂ ਵੱਡੀਆਂ ਖਬਰਾਂ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.









