TarnTaran By Election: ਤਰਨਤਾਰਨ ਜ਼ਿਮਨੀ ਚੋਣ: ਛੇਵੇਂ ਗੇੜ ਤੋਂ ਬਾਅਦ ‘ਆਪ’ ਨੇ ਲਈ ਵੱਡੀ ਲੀਡ

TarnTaran By Election: ਤਰਨਤਾਰਨ ਜ਼ਿਮਨੀ ਚੋਣ: ਛੇਵੇਂ ਗੇੜ ਤੋਂ ਬਾਅਦ ‘ਆਪ’ ਨੇ ਲਈ ਵੱਡੀ ਲੀਡ


TarnTaran By Election: ਤਰਨਤਾਰਨ ਜ਼ਿਮਨੀ ਚੋਣ: ਛੇਵੇਂ ਗੇੜ ਤੋਂ ਬਾਅਦ ‘ਆਪ’ ਨੇ ਲਈ ਵੱਡੀ ਲੀਡ

ਤਰਨਤਾਰਨ, 14 ਨਵੰਬਰ 2025 (ਵਿਸ਼ਵ ਵਾਰਤਾ) – ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ (TarnTaran By Election) ਚੋਣ ਦੀ ਗਿਣਤੀ ਦੌਰਾਨ ਲਗਾਤਾਰ ਰੁਝਾਨ ਸਾਹਮਣੇ ਆ ਰਹੇ ਹਨ। ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਅੱਜ ਆ ਰਹੇ ਨਤੀਜਿਆਂ ਵਿਚ ਛੇਵੇਂ ਗੇੜ ਦੀ ਗਿਣਤੀ ਦੌਰਾਨ ਆਪ ਦੇ ਹਰਮੀਤ ਸਿੰਘ ਸੰਧੂ ਨੇ ਲੀਡ ਵੱਡੀ ਲੀਡ ਲੈ ਲਈ ਹੈ। ਆਪ ਉਮੀਦਵਾਰ ਸਿਰਫ 892 ਵੋਟਾਂ ਅੱਗੇ ਚੱਲ ਰਹੇ ਹਨ। ਦੱਸ ਦਈਏ ਕਿ ਪਹਿਲੇ ਤਿੰਨ ਰਾਉਂਡਾਂ ‘ਚ ਅਕਾਲੀ ਦਲ ਉਮੀਦਵਾਰ ਅੱਗੇ ਚੱਲ ਰਹੇ ਹਨ। ਜੋ ਕਿ ਹੁਣ ਪਿੱਛੇ ਹੋ ਗਏ ਹਨ।

TarnTaran By Election
TarnTaran By Election

ਸ਼ੁਰੂਆਤੀ ਰੁਝਾਨਾਂ ਵਿੱਚ, ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਅੱਗੇ ਸੀ। ਪਹਿਲੇ ਰੁਝਾਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ 625 ਵੋਟਾਂ ਨਾਲ ਅੱਗੇ ਚੱਲ ਰਹੀ ਸੀ। ਦੂਜੇ ਰਾਉਂਡ ਤੋਂ ਬਾਅਦ ਉਹ ਉਹ 1480 ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਅਤੇ ਤੀਜੇ ਗੇੜ ‘ਚ 376 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਚੌਥੇ ਗੇੜ ‘ਚ ਆਪ ਉਮੀਦਵਾਰ 179 ਵੋਟਾਂ ਨਾਲ ਅੱਗੇ ਚੱਲ ਰਹੇ ਸੀ। ਪੰਜਵੇਂ ਗੇੜ ਤੋਂ ਬਾਅਦ ਆਪ ਉਮੀਦਵਾਰ 187 ਵੋਟਾਂ ਨਾਲ ਅੱਗੇ ਚੱਲ ਰਹੇ ਸੀ।

ਛੇਵੇਂ ਰੁਝਾਨ ਦੇ ਨਤੀਜੇ
ਆਮ ਆਦਮੀ ਪਾਰਟੀ- 14586
ਅਕਾਲੀ ਦਲ- 13694
ਕਾਂਗਰਸ-7260
ਵਾਰਸ ਪੰਜਾਬ ਦੇ-5994
ਭਾਜਪਾ- 1620

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post TarnTaran By Election: ਤਰਨਤਾਰਨ ਜ਼ਿਮਨੀ ਚੋਣ: ਛੇਵੇਂ ਗੇੜ ਤੋਂ ਬਾਅਦ ‘ਆਪ’ ਨੇ ਲਈ ਵੱਡੀ ਲੀਡ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link