Punjab School Holiday: ਪੰਜਾਬ ਵਿੱਚ ਭੱਖਦੀ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ, ਮੌਸਮ ਵਿਭਾਗ ਨੇ ਆਉਂਦੇ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਬਾਰੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਵਿੱਚ 1 ਮਈ ਨੂੰ ਰਹੇਗੀ ਛੁੱਟੀ
ਵਿਭਾਗ ਨੇ ਆਖਿਆ ਹੈ ਕਿ ਅਗਲੇ ਹਫਤੇ ਤੋਂ ਮੌਸਮ ਵਿਚ ਵੱਡਾ ਬਦਲਾਅ ਆਉਣ ਵਾਲਾ ਹੈ। ਪਾਰਾ ਇਕਦਮ ਸਿਖਰ ਵੱਲ ਜਾਵੇਗਾ। ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਕਹਿਰ ਦੀ ਇਸ ਗਰਮੀ ਵਿਚ ਸਕੂਲੀ ਬੱਚੇ ਗਰਮੀਆਂ ਦੀਆਂ ਛੁੱਟੀਆਂ ਦੀ ਉਡੀਕ ਕਰ ਰਹੇ ਹਨ। ਇਸੇ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਸ਼ੁੱਕਰਵਾਰ 1 ਮਈ ਨੂੰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।
ਦਰਅਸਲ, ਸਰਕਾਰੀ ਕੈਲੰਡਰ ਵਿਚ ਮਈ ਦਿਵਸ ਵਜੋਂ ਸ਼ੁੱਕਰਵਾਰ ਦੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਕੂਲ, ਕਾਲਜ ਅਤੇ ਦਫਤਰ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
Education Loan Information:
Calculate Education Loan EMI
ਹੋਰ ਪੜ੍ਹੋ









