ABP Sanjha Top 10, 5 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਦੁਪਹਿਰ ਦਾ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Afternoon
Check Top 10 ABP Sanjha Afternoon Headlines, 5 June 2026: ਦੁਪਹਿਰ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 5 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਸਵੇਰ ਦੇ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Morning
Check Top 10 ABP Sanjha Morning Headlines, 5 June 2026: ਸਵੇਰੇ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਭਾਜਪਾ ਤੋਂ ਅਸਤੀਫਾ ਦੇਣ ਤੋਂ ਬਾਅਦ ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ ਕੇ. ਅੰਨਾਮਲਾਈ ਨੇ ਸ਼ੁੱਕਰਵਾਰ (5 ਜੂਨ) ਦੁਪਹਿਰ 12 ਵਜੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ। Read More
Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ ‘ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ ‘ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ
Helicopter Crash in America : ਅਮਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਪਾਇਲਟ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਹਾਦਸਾ ਉਸ ਦੇ ਵਿਆਹ ਤੋਂ ਕੁਝ ਹੀ ਘੰਟਿਆਂ ਬਾਅਦ ਵਾਪਰਿਆ। Read More
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjabi Actress Gurpreet Kaur Bhangu : ਸੀਨੀਅਰ ਪੱਤਰਕਾਰ ਅਤੇ ਸਿੱਖਿਆ ਸ਼ਾਸਤਰੀ ਸਵਰਨ ਸਿੰਘ ਭੰਗੂ ਦਾ ਵੀਰਵਾਰ ਨੂੰ ਸ੍ਰੀ ਚਮਕੌਰ ਸਾਹਿਬ ਵਿੱਚ ਦੇਹਾਂਤ ਹੋ ਗਿਆ। ਉਹ ਪੰਜਾਬੀ ਫ਼ਿਲਮ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਸਨ Read More
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ Jacqueline Fernandez, ਮੁੱਖ ਦੋਸ਼ੀ ਸੁਕੇਸ਼ ਚੰਦਰਸ਼ੇਖਰ, ਲੀਨਾ ਮਾਰੀਆ ਪਾਲ ਅਤੇ ਹੋਰ ਸਹਿ-ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰ ਦਿੱਤੇ ਹਨ। Read More
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਸਫ਼ਰ ਹੁਣ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਿਆ ਹੈ। Read More
Sports News: ਆਈਪੀਐੱਲ ਫਾਈਨਲ ਤੋਂ ਪਹਿਲਾਂ ਖੇਡ ਜਗਤ ‘ਚ ਪਸਰਿਆ ਮਾਤਮ, ਉੱਭਰਦੇ ਸਟਾਰ ਖਿਡਾਰੀ ਦਾ ਗੋਲੀ ਮਾਰ ਕਤਲ; ਪੁਰਾਣੇ ਸਾਥੀ ਖਿਡਾਰੀ ਨੇ…
Sports News: ਇੰਡੀਅਨ ਪ੍ਰੀਮੀਅਰ ਲੀਗ ਵਿਚਾਲੇ ਖੇਡ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਦੇਸ਼ ਦੇ ਉੱਭਰਦੇ ਪੈਰਾ ਖਿਡਾਰੀਆਂ ਵਿੱਚੋਂ ਇੱਕ ਚਿਰਾਗ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਉੱਤਰ ਪ੍ਰਦੇਸ਼ ਦੇ… Read More
Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ
Why Frozen Desserts Are Harmful To Health : ਗਰਮੀਆਂ ਦੇ ਮੌਸਮ ਵਿੱਚ ਆਈਸਕ੍ਰੀਮ ਅਤੇ ਫ੍ਰੋਜ਼ਨ ਡਿਜ਼ਰਟ ਦੀ ਮੰਗ ਤੇਜ਼ੀ ਨਾਲ ਵੱਧ ਜਾਂਦੀ ਹੈ Read More
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ, ਨਹੀਂ ਕੀਤਾ ਕੋਈ ਬਦਲਾਅ; ਜਾਣੋ ਕਿੰਨੇ ‘ਤੇ ਰਿਹਾ ਬਰਕਰਾਰ
RBI Repo Rate Descision: ਭਾਰਤੀ ਰਿਜ਼ਰਵ ਬੈਂਕ (RBI) ਦੀ ਮੁਦਰਾ ਨੀਤੀ ਕਮੇਟੀ (MPC) ਨੇ ਰੈਪੋ ਰੇਟ ਨੂੰ 5.25% ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। Read More








