ED ਦੀ ਵੱਡੀ ਕਾਰਵਾਈ, ਪੰਜਾਬ ਅਤੇ ਹਰਿਆਣਾ ‘ਚ ਕਈ ਥਾਵਾਂ ‘ਤੇ Raid


ED Raid: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਤੋਂ ਇਲਾਵਾ ED ਨੇ ਪੰਜਾਬ ਦੇ ਮੋਹਾਲੀ ਅਤੇ ਹਰਿਆਣਾ ਦੇ ਪੰਚਕੂਲਾ ਵਿੱਚ ਛਾਪੇਮਾਰੀ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ED ਲਗਭਗ 20-25 ਥਾਵਾਂ ‘ਤੇ ਛਾਪੇਮਾਰੀ ਕਰ ਰਿਹਾ ਹੈ। ਕੇਂਦਰੀ ਜਾਂਚ ਏਜੰਸੀ ਮੋਹਾਲੀ ਦੇ GMADA ਦਫ਼ਤਰ ‘ਤੇ ਵੀ ਛਾਪੇਮਾਰੀ ਕਰ ਰਹੀ ਹੈ।



Source link