ਪੰਜਾਬ ‘ਚ ED ਦਾ ਐਕਸ਼ਨ, ਹੁਣ ਖੰਨਾ ‘ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ


Ludhiana News: ਲੁਧਿਆਣਾ ਦੇ ਖੰਨਾ ਕਸਬੇ ਦੇ ਲਿਬਡਾ ਪਿੰਡ ਈਡੀ ਦੀ ਇੱਕ ਟੀਮ ਨੇ ਇੱਕ ਘਰ ‘ਤੇ ਛਾਪਾ ਮਾਰਿਆ। ਟੀਮ ਜਲੰਧਰ ਤੋਂ ਦੋ ਗੱਡੀਆਂ ਵਿੱਚ ਪਹੁੰਚੀ। ਛਾਪੇਮਾਰੀ ਦੇ ਅਧਿਕਾਰਤ ਵੇਰਵੇ ਅਤੇ ਟੀਮ ਨੂੰ ਕੀ ਮਿਲਿਆ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਵਿਚ ਅਗੇ ਦੀ ਜਾਣਕਾਰੀ ਦੀ ਉਡੀਕ ਹੈ। ਜਾਣਕਾਰੀ ਮੁਤਾਬਕ ਅਧਿਕਾਰੀ ਕੁਝ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ।

ਖ਼ਬਰਾ ਨੂੰ ਅੱਪਡੇਟ ਕੀਤਾ ਜਾ ਰਿਹਾ ਹੈ…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



Source link