ਸਿੰਗਾਪੁਰ: ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਵਾਲੇ ਪੰਜਾਬੀ ਨੂੰ ਸਜ਼ਾ

ਸਿੰਗਾਪੁਰ: ਸ਼ਰਾਬ ਪੀ ਕੇ ਹੁੱਲੜਬਾਜ਼ੀ ਕਰਨ ਵਾਲੇ ਪੰਜਾਬੀ ਨੂੰ ਸਜ਼ਾ


ਸਿੰਗਾਪੁਰ, 14 ਅਗਸਤ

53 ਸਾਲਾ ਭਾਰਤੀ ਮੂਲ ਦੇ ਸਿੰਗਾਪੁਰ ਵਾਸੀ ਨੂੰ ਇਥੇ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਅਤੇ ਜਨਤਕ ਤੌਰ ‘ਤੇ ਸ਼ਰਾਬੀ ਹੋਣ ਦੇ ਦੋਸ਼ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਜਸਵਿੰਦਰ ਸਿੰਘ ਨੂੰ ਕਿਸੇ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਤੇ ਜਨਤਕ ਤੌਰ ‘ਤੇ ਸ਼ਰਾਬੀ ਹੋਣ ਦਾ ਦੋਸ਼ੀ ਕਰਾਰ ਦਿੱਤੇ ਜਾਣ ਬਾਅਦ 13 ਹਫ਼ਤਿਆਂ ਤੇ 12 ਦਿਨਾਂ ਦੀ ਸਜ਼ਾ ਸੁਣਾਈ ਗਈ ਹੈ।



Source link