ਅੰਮ੍ਰਿਤਸਰ ਵਿੱਚ ਰੰਗਦਾਰੀ ਨਾ ਮਿਲਣ ਕਾਰਨ ਗੈਂਗਸਟਰਾਂ ਨੇ ਆਮ ਆਦਮੀ ਪਾਰਟੀ ਦੇ ਨੇਤਾ ‘ਤੇ ਵੱਡਾ ਹਮਲਾ ਕੀਤਾ। ਇਸ ਮਾਮਲੇ ਦੀ CCTV ਫੁਟੇਜ ਸਾਹਮਣੇ ਆਈ ਹੈ। ਫੁਟੇਜ ਵਿੱਚ ਨਜ਼ਰ ਆ ਰਿਹਾ ਹੈ ਕਿ ਪਹਿਲਾਂ ਆਰੋਪੀ ਨੇ ਗੱਡੀ ਨਾਲ ਟੱਕਰ ਮਾਰਕੇ ਬਾਈਕ ‘ਤੇ ਸਵਾਰ ਨੇਤਾ ਨੂੰ ਹੇਠਾਂ ਸੁੱਟਿਆ। ਇਸ ਤੋਂ ਬਾਅਦ ਉਹ ਤਲਵਾਰਾਂ ਲੈ ਕੇ ਉਸਦੇ ਪਿੱਛੇ ਭੱਜੇ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ, ਮੌਕੇ ਉੱਤੇ ਮੌਜੂਦ ਲੋਕਾਂ ਦੇ ਵਿੱਚ ਡਰ ਸਾਫ ਨਜ਼ਰ ਆਇਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
ਹੋਰ ਪੜ੍ਹੋ









