ਓਸੀਆਈ ਕਾਰਡ ਹੋਲਡਰਾਂ ਨੂੰ ਪੁਰਾਣੇ ਪਾਸਪੋਰਟ ਤੋਂ ਛੋਟ

ਓਸੀਆਈ ਕਾਰਡ ਹੋਲਡਰਾਂ ਨੂੰ ਪੁਰਾਣੇ ਪਾਸਪੋਰਟ ਤੋਂ ਛੋਟ

0
ਵਾਸ਼ਿੰਗਟਨ/ਨਿਊਯਾਰਕ: ਭਾਰਤ ਸਰਕਾਰ ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਮੁਤਾਬਕ 'ਓਵਰਸੀਜ਼ ਸਿਟੀਜਨਜ਼ ਆਫ਼ ਇੰਡੀਆ' ਦੇ ਕਾਰਡ ਰੱਖਣ ਵਾਲੇ ਭਾਰਤੀ ਮੂਲ ਦੇ ਲੋਕਾਂ ਅਤੇ ਭਾਰਤੀ ਪਰਵਾਸੀਆਂ...
ਪਿੱਤੇ ਦੀ ਪੱਥਰੀ ਕੱਢਣ ਲਈ ਪਵਾਰ ਦੀ ਐਂਡੋਸਕੋਪੀ

ਪਿੱਤੇ ਦੀ ਪੱਥਰੀ ਕੱਢਣ ਲਈ ਪਵਾਰ ਦੀ ਐਂਡੋਸਕੋਪੀ

0
ਮੁੰਬਈ, 31 ਮਾਰਚਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਪ੍ਰਧਾਨ ਸ਼ਰਦ ਪਵਾਰ ਦੇ ਪਿੱਤੇ ਦੀ ਪੱਥਰੀ ਕੱਢਣ ਲਈ ਐਂਡੋਸਕੋਪੀ ਕੀਤੀ ਗਈ। ਹੁਣ ਉਨ੍ਹਾਂ ਦੀ ਸਥਿਤੀ...
ਗਊਸ਼ਾਲਾਵਾਂ ਪ੍ਰਾਈਵੇਟ ਹੱਥਾਂ ’ਚ ਦੇਣ ਦੀ ਤਿਆਰੀ

ਗਊਸ਼ਾਲਾਵਾਂ ਪ੍ਰਾਈਵੇਟ ਹੱਥਾਂ ’ਚ ਦੇਣ ਦੀ ਤਿਆਰੀ

0
ਟ੍ਰਿਬਿਊਨ ਿਨਊਜ਼ ਸਰਵਿਸ ਚੰਡੀਗੜ੍ਹ, 30 ਮਾਰਚ ਪੰਜਾਬ ਸਰਕਾਰ ਵੱਲੋਂ ਹੁਣ ਲਵਾਰਸ ਗਊਆਂ ਦੀ ਸਾਂਭ-ਸੰਭਾਲ ਲਈ ਜ਼ਿਲ੍ਹਾ ਗਊਸ਼ਾਲਾਵਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਹੈ।...
ਧਰੁਵੀਕਰਨ ਹੀ ਭਾਜਪਾ ਦਾ ਧਰਮ: ਗਿਆਨੀ ਹਰਪ੍ਰੀਤ ਸਿੰਘ

ਧਰੁਵੀਕਰਨ ਹੀ ਭਾਜਪਾ ਦਾ ਧਰਮ: ਗਿਆਨੀ ਹਰਪ੍ਰੀਤ ਸਿੰਘ

0
ਮੁੱਖ ਅੰਸ਼ ਅਕਾਲ ਤਖ਼ਤ ਦੇ ਜਥੇਦਾਰ ਨੇ ਲੋਕਤੰਤਰਿਕ ਸੰਸਥਾਵਾਂ ਖ਼ਤਰੇ 'ਚ ਦੱਸੀਆਂ ਕਿਸਾਨਾਂ ਨੂੰ ਭਾਈਚਾਰਕ ਸਾਂਝ ਬਰਕਰਾਰ ਰੱਖ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਬੀ.ਐੱਸ....
ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਅਲਵੀ ਅਤੇ ਰੱਖਿਆ ਮੰਤਰੀ ਨੂੰ ਲੱਗੀ ਕਰੋਨਾ ਦੀ ਲਾਗ

ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਅਲਵੀ ਅਤੇ ਰੱਖਿਆ ਮੰਤਰੀ ਨੂੰ ਲੱਗੀ ਕਰੋਨਾ ਦੀ ਲਾਗ

0
ਇਸਲਾਮਾਬਾਦ, 30 ਮਾਰਚ ਪਾਕਿਸਤਾਨ ਦੇ ਰਾਸ਼ਟਰਪਤੀ ਡਾ.ਆਰਿਫ ਅਲਵੀ ਅਤੇ ਰੱਖਿਆ ਮੰਤਰੀ ਪਰਵੇਜ਼ ਖਟਕ ਨੂੰ ਕਰੋਨਾ ਹੋ ਗਿਆ ਹੈ। ਰਾਸ਼ਟਰਪਤੀ ਅਲਵੀ ਨੇ ਟਵੀਟ ਕਰ ਕੇ...
ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਪਹਿਲੀ ਅਪਰੈਲ ਤੋਂ

ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ ਪਹਿਲੀ ਅਪਰੈਲ ਤੋਂ

0
ਸੁਰੇਸ਼ ਐੱਸ. ਡੁੱਗਰਜੰਮੂ, 30 ਮਾਰਚ ਸ੍ਰੀ ਅਮਰਨਾਥ ਦੀ ਪਵਿੱਤਰ ਗੁਫ਼ਾ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਪਹਿਲੀ ਅਪਰੈਲ ਤੋਂ ਸ਼ੁਰੂ ਹੋਵੇਗੀ। ਰਜਿਸਟਰੇਸ਼ਨ ਤਿੰਨ ਬੈਂਕਾਂ...
ਪੈਟਰੋਲ 22 ਪੈਸੇ ਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ

ਪੈਟਰੋਲ 22 ਪੈਸੇ ਤੇ ਡੀਜ਼ਲ 23 ਪੈਸੇ ਪ੍ਰਤੀ ਲਿਟਰ ਸਸਤਾ

0
ਨਵੀਂ ਦਿੱਲੀ, 30 ਮਾਰਚ ਕੌਮਾਂਤਰੀ ਬਾਜ਼ਾਰ ਵਿਚ ਨਰਮੀ ਕਾਰਨ ਘਰੇਲੂ ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਮੰਗਲਵਾਰ ਨੂੰ ਕਮੀ ਆਈ। ਮੰਗਲਵਾਰ...
ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ’ਚ ਖਾਲਸਈ ਜਾਹੋ ਜਲਾਲ ਨਾਲ ਸੰਪਨ ਹੋਇਆ ਹੋਲਾ ਮਹੱਲਾ

ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ’ਚ ਖਾਲਸਈ ਜਾਹੋ...

0
ਬੀਐੱਸ ਚਾਨਾਸ੍ਰੀ ਆਨੰਦਪੁਰ ਸਾਹਿਬ, 30 ਮਾਰਚ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁੱਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਵਿੱਚ...
ਫ਼ੌਜੀ ਰਾਜ ਪਲਟੇ ਖ਼ਿਲਾਫ਼ ਮਿਆਂਮਾਰ ’ਚ ਰੋਸ ਮੁਜ਼ਾਹਰੇ ਜਾਰੀ

ਫ਼ੌਜੀ ਰਾਜ ਪਲਟੇ ਖ਼ਿਲਾਫ਼ ਮਿਆਂਮਾਰ ’ਚ ਰੋਸ ਮੁਜ਼ਾਹਰੇ ਜਾਰੀ

0
ਯੈਂਗੋਨ, 28 ਮਾਰਚ ਮਿਆਂਮਾਰ ਵਿਚ ਫ਼ੌਜੀ ਰਾਜ ਪਲਟੇ ਖ਼ਿਲਾਫ਼ ਲੋਕਾਂ ਦੇ ਰੋਸ ਪ੍ਰਦਰਸ਼ਨ ਜਾਰੀ ਹਨ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ 100 ਤੋਂ ਵੱਧ ਲੋਕ ਸੁਰੱਖਿਆ...
ਝੱਜਰ ’ਚ ਗੋਲੀਆਂ ਮਾਰ ਕੇ ਅਧਿਆਪਕ ਦਾ ਕਤਲ

ਝੱਜਰ ’ਚ ਗੋਲੀਆਂ ਮਾਰ ਕੇ ਅਧਿਆਪਕ ਦਾ ਕਤਲ

0
ਚੰਡੀਗੜ੍ਹ: ਹਰਿਆਣਾ ਦੇ ਝੱਜਰ ਵਿੱਚ ਇੱਕ 34 ਸਾਲਾਂ ਅਧਿਆਪਕ ਨੂੰ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਅਨਿਲ...