ਪ੍ਰਧਾਨ ਮੰਤਰੀ ਮੋਦੀ ਸਭ ਤੋਂ ਵੱਡੇ ਦੰਗਾਬਾਜ਼: ਮਮਤਾ
ਸ਼ਾਹਗੰਜ (ਪੱਛਮੀ ਬੰਗਾਲ), 24 ਫਰਵਰੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ 'ਸਭ ਤੋਂ...
ਥੀਮ ਪਾਰਕ ਵਿਸਾਖੀ ਮੌਕੇ ਹੋਵੇਗਾ ਲੋਕ ਅਰਪਣ: ਚੰਨੀ
ਸੰਜੀਵ ਬੱਬੀ
ਚਮਕੌਰ ਸਾਹਿਬ, 24 ਫਰਵਰੀ
ਚਮਕੌਰ ਸਾਹਿਬ ਦੇ ਇਤਿਹਾਸਕ ਸ਼ਹੀਦੀ ਸਾਕੇ ਤੇ ਸਮੁੱਚੇ ਸਿੱਖ ਫ਼ਲਸਫ਼ੇ ਨੂੰ ਰੂਪਮਾਨ ਕਰਨ ਵਾਲਾ ਥੀਮ ਪਾਰਕ ਵਿਸਾਖੀ ਮੌਕੇ ਮੁਕੰਮਲ...
ਅਮਰੀਕੀ ਸੰਸਦ ਵਿੱਚ ਹੋਈ ਹਿੰਸਾ ਲਈ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇਗੀ
ਵਾਸ਼ਿੰਗਟਨ: ਕੈਪੀਟਲ 'ਤੇ ਛੇ ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ਵਿਚ ਅਮਰੀਕੀ ਸੰਸਦ ਨੇ ਉਸ ਵੇਲੇ ਦੇ ਸੁਰੱਖਿਆ ਅਧਿਕਾਰੀਆਂ ਤੋਂ ਜਵਾਬ ਤਲਬ ਕਰਨ ਦੀ...
ਤੋਮਰ ਨੇ ਕਿਹਾ: ਕੇਂਦਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਬਸ਼ਰਤੇ…….
ਨਵੀਂ ਦਿੱਲੀ, 24 ਫਰਵਰੀ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ...
ਕੇਂਦਰੀ ਮੰਤਰੀ ਮੰਡਲ ਵੱਲੋਂ ਪੁੱਡੂਚੇਰੀ ਵਿੱਚ ਰਾਸ਼ਟਰਪਤੀ ਰਾਜ ਨੂੰ ਪ੍ਰਵਾਨਗੀ
ਨਵੀਂ ਦਿੱਲੀ, 24 ਫਰਵਰੀ
ਕੇਂਦਰੀ ਮੰਤਰੀ ਮੰਡਲ ਨੇ ਪੁੱਡੂਚੇਰੀ ਵਿੱਚ ਰਾਸ਼ਟਰਪਤੀ ਰਾਜ ਦੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਰਾਜ ਵਿੱਚ ਕਾਂਗਰਸ...
ਨਗਰ ਕੌਂਸਲ ਲਹਿਰਾਗਾਗਾ ਦੇ ਚੋਣ ਨਤੀਜਿਆਂ ਦੀ ‘ਜਾਦੂਗਰੀ’ ਖ਼ਿਲਾਫ਼ ਭੁੱਖ ਹੜਤਾਲ ਜਾਰੀ
ਰਮੇਸ਼ ਭਾਰਦਵਾਜ
ਲਹਿਰਾਗਾਗਾ, 24 ਫਰਵਰੀ
ਇਥੇ ਨਗਰ ਕੌਂਸਲ ਲਹਿਰਾਗਾਗਾ ਦੇ ਚੋਣ ਨਤੀਜਿਆਂ ਵਿੱਚ ਕਥਿਤ ਘਪਲੇੇਬਾਜ਼ੀ ਕਾਰਨ ਲਹਿਰਾ ਵਿਕਾਸ ਮੰਚ ਵੱਲੋਂ ਤੀਜੇ ਦਿਨ ਲਗਾਤਾਰ ਪੰਜ ਜਣੇ...
ਭਾਰਤ-ਚੀਨ ਦੀਆਂ ਫ਼ੌਜਾਂ ਪਿੱਛੇ ਹਟਣ ’ਤੇ ਨਜ਼ਰ ਰੱਖ ਰਹੇ ਹਾਂ: ਅਮਰੀਕਾ
ਵਾਸ਼ਿੰਗਟਨ, 23 ਫਰਵਰੀ
ਅਮਰੀਕਾ ਨੇ ਅੱਜ ਕਿਹਾ ਕਿ ਭਾਰਤ ਅਤੇ ਚੀਨ ਵੱਲੋਂ ਅਸਲ ਕੰਟਰੋਲ ਰੇਖਾ (ਐਲਏਸੀ) ਤੋਂ ਆਪੋ-ਆਪਣੀਆਂ ਫ਼ੌਜਾਂ ਵਾਪਸ ਸੱਦਣ ਦੀ ਰਿਪੋਰਟ 'ਤੇ...
ਪੁਲੀਸ ਕਿਸਾਨਾਂ ਦੀ ਦੁਸ਼ਮਣ ਨਹੀਂ: ਚੜੂਨੀ
ਨਵੀਂ ਦਿੱਲੀ, 23 ਫਰਵਰੀ
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ 'ਕਿਸਾਨਾਂ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਬੰਦੀ ਬਣਾਉਣ' ਦੇ ਦਿੱਤੇ ਆਪਣੇ...
ਕਿਸਾਨਾਂ ਨੇ ਦਿੱਲੀ ਪੁਲੀਸ ਵੱਲੋਂ ਲਾਏ ਪੋਸਟਰਾਂ ਦਾ ਵਿਰੋਧ ਕੀਤਾ
ਨਵੀਂ ਦਿੱਲੀ, 23 ਫਰਵਰੀ
ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਪੁਲੀਸ ਵੱਲੋਂ ਟਿਕਰੀ ਬਾਰਡਰ 'ਤੇ ਕਿਸਾਨਾਂ ਨੂੰ ਚਿਤਾਵਨੀ ਦੇਣ ਸਬੰਧੀ ਲਾਏ ਪੋਸਟਰਾਂ 'ਤੇ ਇਤਰਾਜ਼ ਪ੍ਰਗਟਾਇਆ...
ਕੁੜੇ ਦਾ ਢੇਰ ਬਣੀ ਪੰਜਾਬੀ ਯੂਨੀਵਰਸਿਟੀ: ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ
ਰਵੇਲ ਸਿੰਘ ਭਿੰਡਰਪਟਿਆਲਾ, 23 ਫਰਵਰੀ
ਪੰਜਾਬੀ ਯੂਨੀਵਰਸਿਟੀ 'ਚ ਦਿਹਾੜੀਦਾਰ ਮੁਲਾਜ਼ਮਾਂ ਨੇ ਅੱਜ ਵਾਈਸ ਚਾਂਸਲਰ ਦਫ਼ਤਰ ਅੱਗੇ ਵੀ ਕੂੜਾ ਸੁੱਟ ਕੇ ਪ੍ਰਦਰਸ਼ਨ ਕੀਤਾ। ਉਧਰ ਯੂਨੀਵਰਸਿਟੀ...











