ਭਾਰਤੀ ਮੂਲ ਦੀ ਅਮਰੀਕੀ ਵਿਗਿਆਨੀ ਭਾਵਿਆ ਲਾਲ ਬਣੀ ਨਾਸਾ ਦੀ ਕਾਰਜਕਾਰੀ ਚੀਫ ਆਫ਼ ਸਟਾਫ
ਵਾਸ਼ਿੰਗਟਨ, 2 ਫਰਵਰੀ
ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਭਾਰਤੀ-ਅਮਰੀਕੀ ਵਿਗਿਆਨੀ ਭਾਵਿਆ ਲਾਲ ਨੂੰ ਅਮਰੀਕੀ ਪੁਲਾੜ ਏਜੰਸੀ ਨਾਸਾ ਦਾ ਕਾਰਜਕਾਰੀ ਚੀਫ਼ ਆਫ਼ ਸਟਾਫ਼ ਨਿਯੁਕਤ...
ਤਸ਼ੱਦਦ ਬੰਦ ਹੋਣ ਤੇ ਹਿਰਾਸਤ ’ਚ ਲਏ ਕਿਸਾਨਾਂ ਦੀ ਰਿਹਾਈ ਤੱਕ ਰਸਮੀ ਗੱਲਬਾਤ ਨਹੀਂ...
ਨਵੀਂ ਦਿੱਲੀ, 2 ਫਰਵਰੀ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਮੰਗਲਵਾਰ ਨੂੰ ਕਿਹਾ ਕਿ ਜਦ ਤਕ ਪੁਲੀਸ ਅਤੇ ਪ੍ਰਸ਼ਾਸਨ 'ਤਸੱਦਦ' ਬੰਦ ਨਹੀਂ ਕਰਦਾ ਅਤੇ ਹਿਰਾਸਤ...
ਟਿਕਰੀ ਬਾਰਡਰ ’ਤੇ ਪੰਜਾਬ ਦਾ ਸੰਘਰਸ਼ਸ਼ੀਲ ਨੌਜਵਾਨ ਕਿਸਾਨ ਸ਼ਹੀਦ
ਟ੍ਰਿਬਿਊਨ ਨਿਊਜ਼ ਸਰਵਿਸ
ਝੱਜਰ, 2 ਫਰਵਰੀ
ਖੇਤੀਬਾੜੀ ਦੇ ਨਵੇਂ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਪੰਜਾਬ ਦੇ ਇਕ ਹੋਰ ਨੌਜਵਾਨ ਕਿਸਾਨ ਦੀ ਟਿਕਰੀ ਬਾਰਡਰ 'ਤੇ ਮੌਤ...
ਕਿਸਾਨ ਆਸੂ ਸਿੰਘ ਨੂੰ ਇਨਕਲਾਬੀ ਨਾਅਰਿਆਂ ਨਾਲ ਅੰਤਿਮ ਵਿਦਾਇਗੀ
ਜਸਵੰਤ ਸਿੰਘ ਗਰੇਵਾਲ
ਚੀਮਾ ਮੰਡੀ, 1 ਫਰਵਰੀ
ਟਿਕਰੀ ਅੰਦੋਲਨ ਦੌਰਾਨ ਸ਼ਹੀਦ ਹੋਏ ਪਿੰਡ ਬੀਰ ਕਲਾਂ ਦੇ ਨੌਜਵਾਨ ਕਿਸਾਨ ਆਸੂ ਸਿੰਘ(32) ਉਰਫ਼ ਹਰਫੂਲ ਸਿੰਘ ਦਾ ਅੱਜ...
ਮਿਆਂਮਾਰ ’ਚ ਫ਼ੌਜ ਵੱਲੋਂ ਤਖ਼ਤਾ ਪਲਟ, ਸੂ ਕੀ ਸਮੇਤ ਕਈ ਆਗੂ ਹਿਰਾਸਤ ’ਚ
ਨੇਯਪਿਆਤਾਅ (ਮਿਆਂਮਾਰ), 1 ਫਰਵਰੀ
ਮਿਆਂਮਾਰ 'ਚ ਫ਼ੌਜ ਨੇ ਪ੍ਰਮੁੱਖ ਆਗੂ ਆਂਗ ਸਾਂ ਸੂ ਕੀ ਸਮੇਤ ਕਈ ਨੇਤਾਵਾਂ ਨੂੰ ਹਿਰਾਸਤ 'ਚ ਲੈਂਦਿਆਂ ਇਕ ਸਾਲ ਲਈ...
ਕੇਂਦਰੀ ਬਜਟ: ਸਿਹਤ ਸੇਵਾਵਾਂ ’ਤੇ ਖ਼ਰਚ ਵਧਾਇਆ, ਨਵਾਂ ਖੇਤੀ ਸੈੱਸ ਲਾਇਆ
ਨਵੀਂ ਦਿੱਲੀ, 1 ਫਰਵਰੀ
ਕੇਂਦਰ ਸਰਕਾਰ ਨੇ ਕਰੋਨਾ ਮਹਾਮਾਰੀ ਤੋਂ ਵੱਡਾ ਸਬਕ ਲੈਂਦਿਆਂ ਐਤਕੀਂ ਵਿੱਤੀ ਸਾਲ 2021-22 ਦੇ ਬਜਟ ਵਿੱਚ ਸਿਹਤ ਖੇਤਰ ਲਈ ਸਭ...
‘ਪੰਜਾਬ ਮੇਲ’ ਦਾ ਰਾਹ ਬਦਲਿਆ, ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਦਾ ਦੋਸ਼
ਨਵੀਂ ਦਿੱਲੀ, 1 ਫਰਵਰੀ
ਰੇਲਵੇ ਨੇ ਸੋਮਵਾਰ ਨੂੰ 'ਪੰਜਾਬ ਮੇਲ' ਰੇਲਗੱਡੀ ਦਾ ਰਸਤਾ ਬਦਲ ਦਿੱਤਾ ਅਤੇ ਇੱਕ ਹਰ ਰੇਲਗੱਡੀ ਨੂੰ ਰਸਤੇ ਵਿੱਚ ਹੀ ਰੋਕ...
ਪੱਤਰਕਾਰ ਪੁਨੀਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਪੱਟੀ, 1 ਫਰਵਰੀ
ਦਿੱਲੀ ਪੁਲੀਸ ਵੱਲੋਂ ਪੱਤਰਕਾਰ ਮਨਦੀਪ ਪੁਨੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਜਨਤਕ ਜਥੇਬੰਦੀਆਂ ਅਤੇ ਪੱਟੀ ਦੇ ਪੱਤਰਕਾਰਾਂ...
ਮਿਆਂਮਾਰ: ਫ਼ੌਜ ਨੇ ਦੇਸ਼ ਕੰਟਰੋਲ ਆਪਣੇ ਹੱਥਾਂ ਵਿੱਚ ਲਿਆ
ਨੇਪਈਤਾ, 1 ਫਰਵਰੀ
ਮਿਆਂਮਾਰ ਦੀ ਫ਼ੌਜ ਨੇ ਇੱਕ ਸਾਲ ਲਈ ਦੇਸ਼ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਸੈਨਾ ਦੀ ਮਾਲਕੀ ਵਾਲੇ ਮਯਵਾੜੀ...
ਦਿੱਲੀ ਪੁਲੀਸ ਨੇ ਸਿੰਘੂ, ਗਾਜ਼ੀਪੁਰ ਤੇ ਟਿਕਰੀ ਹੱਦ ’ਤੇ ਟਰੈਫਿਕ ਰੂਟ ਬਦਲੇ
ਨਵੀਂ ਦਿੱਲੀ, 1 ਫਰਵਰੀ
ਦਿੱਲੀ ਪੁਲੀਸ ਵੱਲੋਂ ਦਿੱਲੀ ਦੀਆਂ ਸਿੰਘੂ, ਗਾਜ਼ੀਪੁਰ ਤੇ ਟਿਕਰੀ ਹੱਦਾਂ 'ਤੇ ਟਰੈਫਿਕ ਰੂਟ ਬਦਲੇ ਜਾਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ...









