Punjab ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ

Punjab ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ


Punjab ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ

– ਅੱਜ 268 ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
– ਹੁਣ ਤੱਕ 55 ਹਜ਼ਾਰ ਤੋਂ ਵੱਧ ਨੂੰ ਮਿਲ ਚੁੱਕੀ ਨੌਕਰੀ

ਚੰਡੀਗੜ੍ਹ, 20 ਅਗਸਤ 2025 (ਵਿਸ਼ਵ ਵਾਰਤਾ) — ਪੰਜਾਬ (Punjab) ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿੱਚ ਸਮਾਰੋਹ ਦੌਰਾਨ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਨਿਯੁਕਤੀਆਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਦੇ ਤਹਿਤ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab ਸਰਕਾਰ ਦਾ ਮਿਸ਼ਨ ਰੋਜ਼ਗਾਰ ਜਾਰੀ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.



Source link