ਨਵੀਂ ਦਿੱਲੀ, 20 ਫਰਵਰੀ
ਕਾਂਗਰਸ ਆਗੂ ਸੋਨੀਆ ਗਾਂਧੀ ਨੂੰ ਅੱਜ ਸਵੇਰੇ ਸਰ ਗੰਗਾ ਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸ੍ਰੀਮਤੀ ਗਾਂਧੀ ਨੂੰ ਵੀਰਵਾਰ ਸਵੇਰੇ ਨਿਯਮਤ ਜਾਂਚ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸੂਤਰਾਂ ਨੇ ਕਿਹਾ ਕਿ ਉਹ ਡਾਕਟਰਾਂ ਦੀ ਇੱਕ ਟੀਮ ਦੀ ਨਿਗਰਾਨੀ ਹੇਠ ਸਨ। -ਪੀਟੀਆਈ
The post Sonia Gandhi Discharged ਸੋਨੀਆ ਗਾਂਧੀ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ appeared first on Punjabi Tribune.









