Top 10 Punjabi News Headlines and Trends from 29 May 2026

Top 10 Punjabi News Headlines and Trends from 29 May 2026


  1. ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਦੁਪਹਿਰ ਦਾ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Afternoon

    Check Top 10 ABP Sanjha Afternoon Headlines, 29 May 2026: ਦੁਪਹਿਰ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਸਵੇਰ ਦੇ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Morning

    Check Top 10 ABP Sanjha Morning Headlines, 29 May 2026: ਸਵੇਰੇ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More

  3. Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ

    Monsoon 2026 Update : ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ (29 ਮਈ 2026) ਨੂੰ ਜਾਰੀ ਨਵੇਂ ਅਨੁਮਾਨ ਵਿੱਚ ਕਿਹਾ ਹੈ ਕਿ ਇਸ ਸਾਲ ਦੇਸ਼ ਵਿੱਚ ਮਾਨਸੂਨ ਦੀ ਬਾਰਿਸ਼ ਆਮ ਤੋਂ ਘੱਟ ਰਹਿ ਸਕਦੀ ਹੈ। Read More

  4. Kenya School Fire : ਗਰਲਜ਼ ਸਕੂਲ ‘ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

    Kenya School Fire : ਕੀਨੀਆ ਦੇ ਨਕੁਰੂ ਕਾਊਂਟੀ ਸਥਿਤ ਗਿਲਗਿਲ ਦੇ ਉਤੁਮਿਸ਼ੀ ਗਰਲਜ਼ ਅਕੈਡਮੀ ਵਿੱਚ ਲੱਗੀ ਭਿਆਨਕ ਅੱਗ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। Read More

  5. Actor Yograj Singh ਨੂੰ ਵੱਡੀ ਰਾਹਤ , ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਜ਼ਮਾਨਤ

    Actor Yograj Singh :  ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਰਾਹਤ ਮਿਲੀ ਹੈ। Read More

  6. Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ

    Punjabi Sufi Singer Ritu Nooran : ਪੰਜਾਬ ‘ਚ ਗੰਨ ਕਲਚਰ ‘ਤੇ ਲੱਗੀ ਰੋਕ ਦੇ ਬਾਵਜੂਦ ਮਸ਼ਹੂਰ ਸੂਫੀ ਗਾਇਕਾ ‘ਨੂਰਾਂ ਸਿਸਟਰਜ਼’ ਦੀ ਭੈਣ Ritu Nooran ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। Read More

  7. SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ

    Vinesh Phogat : ਭਾਰਤੀ ਫ੍ਰੀਸਟਾਈਲ ਰੈਸਲਰ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਲਈ 30 ਅਤੇ 31 ਮਈ ਨੂੰ ਹੋਣ ਵਾਲੇ ਚੋਣ ਟ੍ਰਾਇਲ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਮਿਲ ਗਈ ਹੈ Read More

  8. Randhir Singh Death : ਖੇਡ ਜਗਤ ਨੂੰ ਵੱਡਾ ਝਟਕਾ,  ਸਾਬਕਾ ਸ਼ੂਟਰ ਤੇ 5 ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਦਿਹਾਂਤ, ਕੈਪਟਨ ਅਮਰਿੰਦਰ ਦੇ ਸਨ ਚਚੇਰੇ ਭਰਾ

    Olympian Randhir Singh Death :  ਸਾਬਕਾ ਸਟਾਰ ਸ਼ੂਟਰ, ਵਿਸ਼ਵ ਪ੍ਰਸਿੱਧ ਖੇਡ ਪ੍ਰਸ਼ਾਸਕ, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਨਵੀਂ ਦਿੱਲੀ ਵਿਖੇ ਦਿਹਾਂਤ ਹੋ ਗਿਆ। Read More

  9. Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

    Tips for Comfortable Sleep : ਅੱਜ ਕੱਲ੍ਹ ਕਈ ਲੋਕ ਰਾਤ ਨੂੰ ਨੀਂਦ ਨਾ ਆਉਣ ਦੀ ਸਮੱਸਿਆ ਨਾਲ ਪ੍ਰੇਸ਼ਾਨ ਹਨ। ਦੇਰ ਰਾਤ ਤੱਕ ਜਾਗਣਾ, ਵਾਰ-ਵਾਰ ਅੱਖ ਖੁੱਲਣਾ ਅਤੇ ਸਵੇਰੇ ਥਕਾਵਟ ਮਹਿਸੂਸ ਹੋਣਾ ਆਮ ਗੱਲ ਬਣ ਚੁੱਕੀ ਹੈ। Read More

  10. Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ ‘ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ

    Gold-Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ਦੀਆਂ ਖ਼ਬਰਾਂ ਨੇ ਨਿਵੇਸ਼ਕਾਂ ਦਾ ਹੌਂਸਲਾ ਵਧਾਇਆ ਹੈ ਅਤੇ ਸੇਫ ਹੈਵਨ ਦੀ ਡਿਮਾਂਡ ਵਿੱਚ ਕਮੀਂ ਆਈ ਹੈ। Read More

ਹੋਰ ਪੜ੍ਹੋ



Source link