Top 10 Punjabi News Headlines and Trends from 7 July 2026

Top 10 Punjabi News Headlines and Trends from 7 July 2026


  • ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ

    ਕੈਨੇਡਾ ਦੇ ਮਾਂਟਰੀਅਲ ਤੋਂ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਦੇ ਦੋ ਨੌਜਵਾਨਾਂ ਦੀ ਲਾਚੀਨ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ Read More

  • ABP Sanjha Top 10, 7 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ ਦੁਪਹਿਰ ਦਾ ਬੁਲੇਟਿਨ ‘ਚ 10 ਮੁੱਖ ਖ਼ਬਰਾਂ – Afternoon

    Check Top 10 ABP Sanjha Afternoon Headlines, 7 July 2026: ਦੁਪਹਿਰ ABP Sanjha ‘ਤੇ ਦੇਖੋ ਟੌਪ 10 ਬੁਲੇਟਿਨ Read More

  • Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ…

    Transfer News: ਸੋਮਵਾਰ ਨੂੰ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਸਰਕਾਰ ਨੇ 18 ਆਈਏਐਸ ਅਤੇ 16 ਐਚਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ। ਦਰਅਸਲ, ਹਿਮਾਚਲ ਪ੍ਰਦੇਸ਼ ਸਰਕਾਰ ਨੇ… Read More

  • ਪਾਕਿਸਤਾਲ ਦੇ ਬਲੋਚਿਸਤਾਨ ‘ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

    ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਪੁਲਿਸ ਚੌਕੀ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਨੌਂ ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਪੰਜ ਹੋਰ ਲਾਪਤਾ ਦੱਸੇ ਜਾ ਰਹੇ ਹਨ। Read More

  • Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ

    Diljit Dosanjh on Satluj :  ਕੇਂਦਰ ਸਰਕਾਰ ਨੇ ਪੰਜਾਬੀ ਅਦਾਕਾਰ ਦਿਲਜੀਤ ਦੋਸਾਂਝ ਦੀ ਫ਼ਿਲਮ ਸਤਲੁਜ’ ਨੂੰ ਲੈ ਕੇ ਇੱਕ ਸਮੀਖਿਆ ਕਮੇਟੀ ਦਾ ਗਠਨ ਕੀਤਾ ਹੈ। ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਢਿੱਲੋਂ ਦੀ ਅਪੀਲ ਤੋਂ ਬਾਅਦ ਇਹ ਕਮੇਟੀ ਬਣਾਈ ਗਈ। Read More

  • Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ…

    Social Media Influencer Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸੋਸ਼ਲ ਮੀਡੀਆ ਇੰਨਫਲੂਐਸਰਾਂ ਵਿਚਾਲੇ ਦਹਿਸ਼ਤ ਫੈਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਵਿੱਚ ਇੱਕ… Read More

  •  CTI Letter for Adult Ads :  ਕ੍ਰਿਕਟ ਮੈਚਾਂ ਦੌਰਾਨ ਕੰਡੋਮ ਅਤੇ ਡੇਟਿੰਗ ਐਪਸ ਦੇ ਇਸ਼ਤਿਹਾਰਾਂ ‘ਤੇ ਰੋਕ ਦੀ ਮੰਗ, CTI ਨੇ ICC ਚੇਅਰਮੈਨ ਜੈ ਸ਼ਾਹ ਨੂੰ ਲਿਖਿਆ ਪੱਤਰ

    Ban on Condom and Dating Apps : ਚੈਂਬਰ ਆਫ ਟ੍ਰੇਡ ਐਂਡ ਇੰਡਸਟਰੀ (CTI) ਨੇ ਅੰਤਰਰਾਸ਼ਟਰੀ ਕ੍ਰਿਕਟ ਮੈਚਾਂ ਦੇ ਪ੍ਰਸਾਰਣ ਦੌਰਾਨ ਐਡਲਟ ਸ਼੍ਰੇਣੀ ਦੇ ਇਸ਼ਤਿਹਾਰ ਦਿਖਾਏ ਜਾਣ ‘ਤੇ ਐਤਰਾਜ਼ ਜਤਾਉਂਦੇ ਹੋਏ ICC ਦੇ ਚੇਅਰਮੈਨ ਜੈ ਸ਼ਾਹ ਨੂੰ ਪੱਤਰ ਲਿਖਿਆ Read More

  • Big News: ਖੇਡ ਜਗਤ ਨੂੰ ਵੱਡਾ ਝਟਕਾ, ਵਿਸ਼ਵ ਚੈਂਪੀਅਨ ਨੂੰ ਸਸਪੈਂਡ ਕੀਤਾ ਗਿਆ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?

    Big News: ਖੇਡ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਹਲਚਲ ਮਚਾ ਦਿੱਤੀ ਹੈ। ਦਰਅਸਲ, ਸ਼ਤਰੰਜ ਪ੍ਰਬੰਧਕ ਸੰਸਥਾ FIDE ਨੇ ਸਾਬਕਾ ਵਿਸ਼ਵ ਚੈਂਪੀਅਨ ਵਲਾਦੀਮੀਰ ਕ੍ਰੈਮਨਿਕ ‘ਤੇ ਇੱਕ ਸਾਲ ਲਈ ਪਾਬੰਦੀ ਲਗਾ… Read More

  • Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ ‘0’ ਰੇਟਿੰਗ, ਜਾਣੋ ਕੀ ਰਹੀ ਵਜ੍ਹਾ

    Which City Is Better Mumbai Or Delhi For Tourists: ਮੁੰਬਈ ਜਾਂ ਦਿੱਲੀ? ਦੋ ਸ਼ਹਿਰ, ਇੱਕ ਤੁਲਨਾ, ਅਤੇ ਇੱਕ ਫੈਸਲਾ ਜਿਸਨੇ ਬਹੁਤ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਜਦੋਂ ਟ੍ਰੈਵਲ ਵਲੌਗਰਸ ਸਟੀਵ ਅਤੇ ਇਵਾਨਾ ਨੇ ਮੁੰਬਈ ਅਤੇ ਦਿੱਲ Read More

  • 100 Rupee : ਕਿਤੇ ਤੁਹਾਡੀ ਜੇਬ ‘ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ

    How to Recognize 100 Rupee Original Note : ਜਦੋਂ ਅਸੀਂ ਬਾਜ਼ਾਰ ਵਿੱਚ ਖਰੀਦਦਾਰੀ ਕਰਦੇ ਹਾਂ ਤਾਂ ਅਕਸਰ ਖੁੱਲ੍ਹੇ ਪੈਸਿਆਂ ਵਿੱਚ ਨੋਟ ਮਿਲਦੇ ਹਨ। ਕਈ ਵਾਰ ਅਜਿਹੇ ਨੋਟ ਵੀ ਹੱਥ ਲੱਗ ਜਾਂਦੇ ਹਨ ਜਿਨ੍ਹਾਂ ਨੂੰ ਦੇਖ ਕੇ ਸ਼ੱ Read More



  • Source link